Online Bible

- Advertisements -




ਯਿਰਮਿਯਾਹ 47:3 - ਪਵਿੱਤਰ ਬਾਈਬਲ

3 ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ। ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ। ਉਹ ਧੜਕਦੇ ਪਹੀਆਂ ਨੂੰ ਸੁਣਨਗੇ। ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ। ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦਿਆਂ ਰਥਾਂ ਦੇ ਸ਼ੋਰ ਨਾਲ, ਉਹ ਦੇ ਪਹੀਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤ੍ਰਾਂ ਵੱਲ ਮੁੜ ਕੇ ਨਾ ਵੇਖਦੇ, ਓਹਨਾਂ ਦੇ ਹੱਥ ਇੰਨੇ ਨਿਰਬਲ ਹੋ ਗਏ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ,

See the chapter Copy




ਯਿਰਮਿਯਾਹ 47:3

Follow us:

Advertisements


Advertisements