Online Bible

- Advertisements -




ਯਿਰਮਿਯਾਹ 47:5 - ਪਵਿੱਤਰ ਬਾਈਬਲ

5 ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ। ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ। ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ?

See the chapter Copy

ਪਵਿੱਤਰ ਬਾਈਬਲ O.V. Bible (BSI)

5 ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੀਕ ਆਪਣੇ ਆਪ ਨੂੰ ਘਾਇਲ ਕਰੇਂਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ?

See the chapter Copy




ਯਿਰਮਿਯਾਹ 47:5

Follow us:

Advertisements


Advertisements