Online Bible

- Advertisements -




ਯਿਰਮਿਯਾਹ 47:6 - ਪਵਿੱਤਰ ਬਾਈਬਲ

6 “ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ!

See the chapter Copy

ਪਵਿੱਤਰ ਬਾਈਬਲ O.V. Bible (BSI)

6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੀਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਅਰਮਾਨ ਕਰ ਅਤੇ ਥੰਮ੍ਹੀ ਰਹੁ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ।

See the chapter Copy




ਯਿਰਮਿਯਾਹ 47:6

Follow us:

Advertisements


Advertisements