Online Bible

- Advertisements -




ਯਿਰਮਿਯਾਹ 47:7 - ਪਵਿੱਤਰ ਬਾਈਬਲ

7 ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸੱਕਦੀ ਹੈ? ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ। ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।”

See the chapter Copy

ਪਵਿੱਤਰ ਬਾਈਬਲ O.V. Bible (BSI)

7 ਤੂੰ ਕਿਵੇਂ ਖਲੋ ਸੱਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਕਿਵੇਂ ਖਲੋ ਸਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।

See the chapter Copy




ਯਿਰਮਿਯਾਹ 47:7

Follow us:

Advertisements


Advertisements