ਯਿਰਮਿਯਾਹ 48:1 - ਪਵਿੱਤਰ ਬਾਈਬਲ1 ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ। See the chapterਪਵਿੱਤਰ ਬਾਈਬਲ O.V. Bible (BSI)1 ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਲਿਆ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ। See the chapter |