Online Bible

- Advertisements -




ਯਿਰਮਿਯਾਹ 48:11 - ਪਵਿੱਤਰ ਬਾਈਬਲ

11 “ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸ ਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਅਸੀਰੀ ਵਿੱਚ ਗਿਆ, ਏਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।

See the chapter Copy




ਯਿਰਮਿਯਾਹ 48:11

Follow us:

Advertisements


Advertisements