ਯਿਰਮਿਯਾਹ 48:12 - ਪਵਿੱਤਰ ਬਾਈਬਲ12 ਯਹੋਵਾਹ ਇਹ ਗੱਲਾਂ ਆਖਦਾ ਹੈ। “ਪਰ ਮੈਂ ਛੇਤੀ ਹੀ ਤੇਰੀਆਂ ਸੁਰਾਹੀਆਂ ਨੂੰ ਉਲਟਣ ਵਾਲੇ ਬੰਦੇ ਭੇਜਾਂਗਾ। ਫ਼ੇਰ ਉਹ ਸੁਰਾਹੀਆਂ ਖਾਲੀ ਕਰ ਦੇਣਗੇ ਅਤੇ ਫ਼ੇਰ ਉਨ੍ਹਾਂ ਦੇ ਟੁਕੜੇ-ਟੁਕੜੇ ਕਰ ਦੇਣਗੇ।” See the chapterਪਵਿੱਤਰ ਬਾਈਬਲ O.V. Bible (BSI)12 ਇਸ ਲਈ ਵੇਖ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉੱਲਦਣ ਵਾਲਿਆਂ ਨੂੰ ਘੱਲਾਂਗਾ। ਓਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ ਚੂਰ ਕਰਨਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ। See the chapter |