Online Bible

- Advertisements -




ਯਿਰਮਿਯਾਹ 48:13 - ਪਵਿੱਤਰ ਬਾਈਬਲ

13 ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤ-ਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।

See the chapter Copy




ਯਿਰਮਿਯਾਹ 48:13

Follow us:

Advertisements


Advertisements