ਯਿਰਮਿਯਾਹ 48:15 - ਪਵਿੱਤਰ ਬਾਈਬਲ15 ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸ ਦੇ ਸਭ ਤੋਂ ਚੰਗੇ ਗੱਭਰੂ ਕਤਲੇਆਮ ਅੰਦਰ ਮਾਰੇ ਜਾਣਗੇ।” ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ। See the chapterਪਵਿੱਤਰ ਬਾਈਬਲ O.V. Bible (BSI)15 ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਉਆ ਹੈ, ਉਹ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉੱਤਰ ਗਏ, ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ। See the chapter |