ਯਿਰਮਿਯਾਹ 48:17 - ਪਵਿੱਤਰ ਬਾਈਬਲ17 ਮੋਆਬ ਦੇ ਆਲੇ-ਦੁਆਲੇ ਰਹਿਣ ਵਾਲੇ ਤੁਹਾਨੂੰ ਲੋਕਾਂ ਨੂੰ ਉਸ ਦੇਸ਼ ਲਈ ਰੋਣਾ ਚਾਹੀਦਾ ਹੈ। ਤੁਸੀਂ ਲੋਕੀ ਜਾਣਦੇ ਹੋ ਕਿ ਮੋਆਬ ਕਿੰਨਾ ਪ੍ਰਸਿੱਧ ਹੈ। ਇਸ ਲਈ ਉਸ ਵਾਸਤੇ ਰੋਵੋ। ਉਸ ਦੇ ਲਈ ਇਹ ਸੋਗੀ ਗੀਤ ਗਾਵੋ: ਹਾਕਮ ਦੀ ਸ਼ਕਤੀ ਟੁੱਟ ਗਈ ਹੈ। ਮੋਆਬ ਦੀ ਤਾਕਤ ਅਤੇ ਪਰਤਾਪ ਚੱਲਿਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)17 ਤੁਸੀਂ ਸਾਰੇ ਜਿਹੜੇ ਆਲੇ ਦੁਆਲੇ ਹੋ, ਰੋਵੋ । ਤੁਸੀਂ ਸਾਰੇ ਜਿਹੜੇ ਉਹ ਦਾ ਨਾਉਂ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੁਸੀਂ ਸਾਰੇ ਜਿਹੜੇ ਆਲੇ-ਦੁਆਲੇ ਹੋ, ਰੋਵੋ। ਤੁਸੀਂ ਸਾਰੇ ਜਿਹੜੇ ਉਸ ਦਾ ਨਾਮ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ! See the chapter |