ਯਿਰਮਿਯਾਹ 48:19 - ਪਵਿੱਤਰ ਬਾਈਬਲ19 ਅਰੋਏਰ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਸੜਕ ਕੰਢੇ ਖਲੋ ਜਾਵੋ ਅਤੇ ਦੇਖੋ। ਦੂਰ ਭੱਜ ਰਹੇ ਬੰਦੇ ਨੂੰ ਦੇਖੋ। ਦੂਰ ਭੱਜ ਰਹੀ ਔਰਤ ਨੂੰ ਦੇਖੋ। ਉਨ੍ਹਾਂ ਨੂੰ ਪੁੱਛੋ ਕਿ ਕੀ ਵਾਪਰਿਆ ਹੈ। See the chapterਪਵਿੱਤਰ ਬਾਈਬਲ O.V. Bible (BSI)19 ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਸ਼ਹਿਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ? See the chapter |