Online Bible

- Advertisements -




ਯਿਰਮਿਯਾਹ 48:2 - ਪਵਿੱਤਰ ਬਾਈਬਲ

2 ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!

See the chapter Copy




ਯਿਰਮਿਯਾਹ 48:2

Follow us:

Advertisements


Advertisements