Online Bible

- Advertisements -




ਯਿਰਮਿਯਾਹ 48:20 - ਪਵਿੱਤਰ ਬਾਈਬਲ

20 ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਨਦੀ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।

See the chapter Copy




ਯਿਰਮਿਯਾਹ 48:20

Follow us:

Advertisements


Advertisements