ਯਿਰਮਿਯਾਹ 48:21 - ਪਵਿੱਤਰ ਬਾਈਬਲ21 ਉੱਚੇ ਮੈਦਾਨਾਂ ਦੇ ਲੋਕਾਂ ਨੂੰ ਸਜ਼ਾ ਮਿਲੀ ਹੈ, ਹੋਲੋਨ, ਯਹਸਾਹ ਅਤੇ ਮਏਫ਼ਾਅਬ ਦੇ ਕਸਬਿਆਂ ਲਈ ਹਸਰ ਦਿਹਾੜਾ ਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)21 ਪੱਧਰੇ ਦੇਸ ਉੱਤੇ, ਹੋਲੋਨ ਉੱਤੇ, ਯਹਸਾਹ ਉੱਤੇ ਅਰ ਮੋਫਾਅਥ ਉੱਤੇ ਇਨਸਾਫ਼ ਆਇਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪੱਧਰੇ ਦੇਸ ਉੱਤੇ, ਹੋਲੋਨ, ਯਹਾਸ ਅਤੇ ਮੇਫ਼ਾਅਥ ਸ਼ਹਿਰ ਉੱਤੇ ਇਨਸਾਫ਼ ਆਇਆ ਹੈ See the chapter |