ਯਿਰਮਿਯਾਹ 48:24 - ਪਵਿੱਤਰ ਬਾਈਬਲ24 ਕਰੀਯੋਬ ਅਤੇ ਬਾਸਰਾਹ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। ਮੋਆਬ ਦੇ ਦੂਰ ਨੇੜੇ ਦੇ ਸਾਰੇ ਕਸਬਿਆਂ ਲਈ, ਹਸ਼ਰ ਦਿਹਾੜਾ ਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)24 ਕਰੀਯੋਥ ਉੱਤੇ, ਬਾਸਰਾਹ ਉੱਤੇ ਅਰ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਕਰੀਯੋਥ ਉੱਤੇ, ਬਾਸਰਾਹ ਉੱਤੇ ਅਤੇ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਦੇ ਹਨ See the chapter |