Online Bible

- Advertisements -




ਯਿਰਮਿਯਾਹ 48:26 - ਪਵਿੱਤਰ ਬਾਈਬਲ

26 “ਮੋਆਬ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਇਸ ਲਈ ਮੋਆਬ ਨੂੰ ਸਜ਼ਾ ਦੇਵੋ ਜਦੋਂ ਤੀਕ ਉਹ ਇੱਕ ਸ਼ਰਾਬੀ ਬੰਦੇ ਵਾਂਗ ਨਹੀਂ ਲੜਖੜ੍ਹਾਂਦਾ। ਉਹ ਡਿੱਗ ਪਵੇਗਾ ਅਤੇ ਮੋਆਬ ਆਪਣੀ ਹੀ ਉਲਟੀ ਵਿੱਚ ਲਿਟੇਗਾ। ਲੋਕ ਮੋਆਬ ਦਾ ਮਜ਼ਾਕ ਉਡਾਉਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਉਹ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ

See the chapter Copy




ਯਿਰਮਿਯਾਹ 48:26

Follow us:

Advertisements


Advertisements