ਯਿਰਮਿਯਾਹ 48:27 - ਪਵਿੱਤਰ ਬਾਈਬਲ27 “ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾਏ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ। See the chapterਪਵਿੱਤਰ ਬਾਈਬਲ O.V. Bible (BSI)27 ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀ ਤੈਂ ਉਹ ਦੀ ਗੱਲ ਕੀਤੀ ਤੈਂ ਆਪਣਾ ਸਿਰ ਹਿਲਾਇਆ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?। See the chapter |