ਯਿਰਮਿਯਾਹ 48:28 - ਪਵਿੱਤਰ ਬਾਈਬਲ28 ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿੱਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)28 ਸ਼ਹਿਰਾਂ ਨੂੰ ਤਿਆਗੋ ਅਤੇ ਚਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਙੁ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵਲ ਆਪਣਾ ਆਹਲਣਾ ਬਣਾਉਂਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ। See the chapter |