ਯਿਰਮਿਯਾਹ 48:29 - ਪਵਿੱਤਰ ਬਾਈਬਲ29 “ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।” See the chapterਪਵਿੱਤਰ ਬਾਈਬਲ O.V. Bible (BSI)29 ਅਸਾਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘੁਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਹ ਦੇ ਦਿਨ ਦੀ ਆਕੜ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ। See the chapter |