ਯਿਰਮਿਯਾਹ 48:30 - ਪਵਿੱਤਰ ਬਾਈਬਲ30 ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਕਿੰਨਾ ਗੁੱਸੈਲਾ ਹੋ ਸੱਕਦਾ ਹੈ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰਦਾ ਹੈ। ਪਰ ਉਸ ਦੀਆਂ ਗੁਮਾਨੀ ਗੱਲਾਂ ਝੂਠੀਆਂ ਹਨ। ਉਹ ਨਹੀਂ ਕਰ ਸੱਕਦਾ ਜੋ ਉਹ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)30 ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ। See the chapter |