ਯਿਰਮਿਯਾਹ 48:32 - ਪਵਿੱਤਰ ਬਾਈਬਲ32 ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ। See the chapterਪਵਿੱਤਰ ਬਾਈਬਲ O.V. Bible (BSI)32 ਯਅਜ਼ੇਰ ਦੇ ਰੋਣ ਵਾਲੋਂ ਮੈਂ ਤੇਰੇ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਓਹ ਯਅਜ਼ੇਰ ਦੇ ਸਮੁੰਦਰ ਤੀਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫ਼ਸਲ ਉੱਤੇ, ਲੁਟੇਰਾ ਆ ਡਿੱਗਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ। See the chapter |