ਯਿਰਮਿਯਾਹ 48:33 - ਪਵਿੱਤਰ ਬਾਈਬਲ33 ਮੋਆਬ ਦੀਆਂ ਵੱਡੀਆਂ ਅੰਗੂਰੀ ਵੇਲਾਂ ਤੋਂ ਖੁਸ਼ੀ ਅਤੇ ਆਨੰਦ ਮੁੱਕ ਗਏ ਹਨ। ਮੈਂ ਮੈਅ ਦੇ ਕੋਲੂ ਤੋਂ ਵਗਦੀ ਹੋਈ ਮੈਅ ਰੋਕ ਦਿੱਤੀ ਹੈ। ਇੱਥੇ ਮੈਅ ਬਨਾਉਣ ਲਈ ਅੰਗੂਰਾਂ ਨੂੰ ਕੁਚਲਣ ਵਾਲੇ ਲੋਕਾਂ ਦਾ ਗਾਉਣਾ ਅਤੇ ਨੱਚਣਾ ਨਹੀਂ ਹੈ। ਇੱਥੇ ਖੁਸ਼ੀ ਦੇ ਨਾਹਰੇ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)33 ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਵਿੱਚੋਂ ਚੁੱਕੇ ਗਏ। ਮੈਂ ਚੁੱਬਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲੜਾਤੇਗਾ, ਓਹਨਾਂ ਦੀ ਲਲਕਾਰ ਲਲਕਾਰ ਨਾ ਹੋਵੇਗੀ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!। See the chapter |