ਯਿਰਮਿਯਾਹ 48:35 - ਪਵਿੱਤਰ ਬਾਈਬਲ35 ਰੋਕ ਦਿਆਂਗਾ ਮੈਂ ਮੋਆਬ ਨੂੰ ਉੱਚੀਆਂ ਥਾਵਾਂ ਉੱਤੇ ਹੋਮ ਬਲੀਆਂ ਚੜ੍ਹਾਉਣ ਤੋਂ। ਮੈਂ ਉਨ੍ਹਾਂ ਨੂੰ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤੋਂ ਰੋਕ ਦਿਆਂਗਾ।।” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)35 ਮੈ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਅਸਥਾਨ ਉੱਤੇ ਬਲੀ ਚੜ੍ਹਾਉਂਦਾ ਅਤੇ ਆਪਣੇ ਦਿਓਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਮੈਂ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਸਥਾਨ ਉੱਤੇ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ See the chapter |