ਯਿਰਮਿਯਾਹ 48:36 - ਪਵਿੱਤਰ ਬਾਈਬਲ36 “ਮੋਆਬ ਲਈ ਮੈਂ ਬਹੁਤ ਉਦਾਸ ਹਾਂ। ਮੇਰਾ ਦਿਲ ਮੌਤ ਦੇ ਗੀਤ ਦੀ ਧੁਨ ਛੇੜਦੀ ਬੰਸਰੀ ਦੀ ਤਰ੍ਹਾਂ ਰੋਦਾ ਹੈ। ਮੈਂ ਕੀਰ-ਹਰਸ ਦੇ ਲੋਕਾਂ ਲਈ ਉਦਾਸ ਹਾਂ। ਉਨ੍ਹਾਂ ਦਾ ਪੈਸਾ ਅਤੇ ਦੌਲਤ ਸਾਰੇ ਹੀ ਖੋਹ ਲੇ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)36 ਏਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਙੁ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਙੁ ਹਡਕੋਰੇ ਲੈਂਦਾ ਹੈ, ਏਸ ਲਈ ਜਿਹੜਾ ਧਨ ਬੱਚਤ ਦਾ ਸੀ ਉਹ ਨਾਸ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ See the chapter |