ਯਿਰਮਿਯਾਹ 48:37 - ਪਵਿੱਤਰ ਬਾਈਬਲ37 ਹਰ ਕਿਸੇ ਨੇ ਆਪਣਾ ਸਿਰ ਮੁਨਾਇਆ ਹੋਇਆ ਹੈ। ਹਰ ਕਿਸੇ ਦੀ ਦਾਹੜੀ ਕੱਟੀ ਹੋਈ ਹੈ। ਹਰ ਕਿਸੇ ਦੇ ਹੱਥ ਕੱਟੇ ਹੋਏ ਹਨ ਅਤੇ ਖੂਨ ਨਾਲ ਭਰੇ ਹੋਏ ਨੇ। ਹਰ ਕਿਸੇ ਨੇ ਲੱਕ ਦੁਆਲੇ ਸੋਗੀ ਵਸਤਰ ਪਹਿਨੇ ਹੋਏ ਨੇ। See the chapterਪਵਿੱਤਰ ਬਾਈਬਲ O.V. Bible (BSI)37 ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਅਤੇ ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਉੱਥੇ ਘਾਓ ਲਾਇਆ ਗਿਆ ਹੈ, ਹਰੇਕ ਦੇ ਲੱਕ ਉੱਤੇ ਤੱਪੜ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ See the chapter |