ਯਿਰਮਿਯਾਹ 48:38 - ਪਵਿੱਤਰ ਬਾਈਬਲ38 ਲੋਕ ਹਰ ਥਾਂ ਮੋਆਬ ਵਿੱਚ ਮਰੇ ਹੋਇਆਂ ਲਈ ਰੋ ਰਹੇ ਨੇ-ਹਰ ਛੱਤ ਉੱਤੇ ਅਤੇ ਹਰ ਚੌਰਾਹੇ ਉੱਤੇ। ਇੱਥੇ ਉਦਾਸੀ ਫ਼ੈਲੀ ਹੋਈ ਹੈ ਕਿਉਂ ਕਿ ਮੈਂ ਮੋਆਬ ਨੂੰ ਖਾਲੀ ਭਾਂਡੇ ਵਾਂਗ ਤੋੜ ਸੁੱਟਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)38 ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ ਪਿੱਟਣਾ ਹੈ ਕਿਉਂ ਜੋ ਮੋਆਬ ਨੂੰ ਉਸ ਭਾਂਡੇ ਵਾਂਙੁ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ-ਪਿੱਟਣਾ ਹੈ ਕਿਉਂ ਜੋ ਮੈਂ ਮੋਆਬ ਨੂੰ ਉਸ ਭਾਂਡੇ ਵਾਂਗੂੰ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ See the chapter |