ਯਿਰਮਿਯਾਹ 48:39 - ਪਵਿੱਤਰ ਬਾਈਬਲ39 ਟੁੱਟ ਭੱਜ ਚੁੱਕਿਆ ਹੈ ਮੋਆਬ। ਉਸ ਲਈ ਰੋਵੋ। ਆਤਮ-ਸਮਰਪਣ ਕਰ ਦਿੱਤਾ ਸੀ ਮੋਆਬ ਨੇ। ਹੁਣ ਮੋਆਬ ਸ਼ਰਮਸਾਰ ਹੈ। ਲੋਕ ਮੋਆਬ ਦਾ ਮਜ਼ਾਕ ਉਡਾਉਂਦੇ ਹਨ-ਪਰ ਜਿਹੜੀਆਂ ਗੱਲਾਂ ਵਾਪਰ ਚੁੱਕੀਆਂ ਹਨ ਉਹ ਉਨ੍ਹਾਂ ਨੂੰ ਭੈਭੀਤ ਕਰਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)39 ਇਹ ਕਿਵੇਂ ਢਾਹਿਆ ਗਿਆ, ਓਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ ਦੁਆਲੇ ਲਈ ਭੈ ਬਣਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈਅ ਬਣਿਆ ਹੈ। See the chapter |