ਯਿਰਮਿਯਾਹ 48:40 - ਪਵਿੱਤਰ ਬਾਈਬਲ40 ਯਹੋਵਾਹ ਆਖਦਾ ਹੈ, “ਦੇਖੋ! ਬਾਜ਼ ਅਕਾਸ਼ ਉੱਤੋਂ ਝਪਟ ਰਿਹਾ ਹੈ। ਇਹ ਮੋਆਬ ਉੱਤੇ ਆਪਣੇ ਖੰਭ ਫ਼ੈਲਾ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)40 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖੋ, ਉਹ ਉਕਾਬ ਵਾਂਙੁ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਲਾਰੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਿਲਾਰੇਗਾ। See the chapter |