ਯਿਰਮਿਯਾਹ 48:42 - ਪਵਿੱਤਰ ਬਾਈਬਲ42 ਮੋਆਬ ਦੀ ਕੌਮ ਤਬਾਹ ਹੋ ਜਾਵੇਗੀ। ਕਿਉਂ? ਕਿਉਂ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹਨ।” See the chapterਪਵਿੱਤਰ ਬਾਈਬਲ O.V. Bible (BSI)42 ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ। See the chapter |