ਯਿਰਮਿਯਾਹ 48:44 - ਪਵਿੱਤਰ ਬਾਈਬਲ44 ਲੋਕ ਭੈਭੀਤ ਹੋਣਗੇ ਅਤੇ ਦੂਰ ਭੱਜ ਜਾਣਗੇ ਅਤੇ ਉਹ ਡੂੰਘਿਆਂ ਟੋਇਆਂ ਅੰਦਰ ਡਿੱਗ ਪੈਣਗੇ। ਜਿਹੜਾ ਡੂੰਘਿਆਂ ਟੋਇਆਂ ਵਿੱਚੋਂ ਬਾਹਰ ਆਵੇਗਾ, ਉਹ ਜਾਲਾਂ ਅੰਦਰ ਫ਼ੜਿਆ ਜਾਵੇਗਾ। ਮੈਂ ਮੋਆਬ ਲਈ ਸਜ਼ਾ ਦਾ ਸਾਲ ਲਿਆਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)44 ਉਹ ਜਿਹੜਾ ਭੌਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਓਹਨਾਂ ਦੀ ਸਜ਼ਾ ਦਾ ਵਰ੍ਹਾਂ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਉਹ ਜਿਹੜਾ ਭੋਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਉਹਨਾਂ ਦੀ ਸਜ਼ਾ ਦਾ ਵਰ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। See the chapter |