ਯਿਰਮਿਯਾਹ 48:45 - ਪਵਿੱਤਰ ਬਾਈਬਲ45 “ਲੋਕੀਂ ਤਾਕਤਵਰ ਦੁਸ਼ਮਣ ਕੋਲੋਂ ਦੂਰ ਭੱਜ ਗਏ ਨੇ। ਉਹ ਸੁਰੱਖਿਆ ਲਈ ਹਸ਼ਬੋਨ ਇਲਾਕੇ ਵਿੱਚ ਭੱਜ ਗਏ ਨੇ। ਪਰ ਓੱਥੇ ਕੋਈ ਸੁਰੱਖਿਆ ਨਹੀਂ ਸੀ। ਹਸ਼ਬੋਨ ਅੰਦਰ ਅੱਗ ਲਗੀ। ਉਹ ਅੱਗ ਸੀਹੋਨ ਦੇ ਕਸਬੇ ਅੰਦਰ ਲਗੀ। ਅਤੇ ਇਹ ਮੋਆਬ ਦੇ ਆਗੂਆਂ ਨੂੰ ਤਬਾਹ ਕਰ ਰਹੀ ਹੈ। ਇਹ ਉਨ੍ਹਾਂ ਗੁਮਾਨੀ ਲੋਕਾਂ ਨੂੰ ਤਬਾਹ ਕਰ ਰਹੀ ਹੈ। See the chapterਪਵਿੱਤਰ ਬਾਈਬਲ O.V. Bible (BSI)45 ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪਰੀ ਨੂੰ ਖਾ ਗਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ। See the chapter |