ਯਿਰਮਿਯਾਹ 48:47 - ਪਵਿੱਤਰ ਬਾਈਬਲ47 “ਮੋਆਬ ਦੇ ਲੋਕ ਬੰਦੀ ਬਣਾ ਕੇ ਲਿਜਾਏ ਜਾਣਗੇ। ਪਰ ਆਉਣ ਵਾਲੇ ਦਿਨਾਂ ਵਿੱਚ, ਮੈਂ ਮੋਆਬ ਦੇ ਬੰਦਿਆਂ ਨੂੰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਇਸ ਨਾਲ ਮੋਆਬ ਬਾਰੇ ਨਿਆਂ ਖਤਮ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)47 ਤਦ ਵੀ ਮੈਂ ਮੋਆਬ ਦੀ ਅਸੀਰੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੀਕ ਮੋਆਬ ਦਾ ਨਿਆਉਂ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੱਕ ਮੋਆਬ ਦਾ ਨਿਆਂ ਹੈ। See the chapter |