Online Bible

- Advertisements -




ਯਿਰਮਿਯਾਹ 48:5 - ਪਵਿੱਤਰ ਬਾਈਬਲ

5 ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਕਿਉਂ ਜੋ ਲੁਹੀਥ ਦੀ ਚੜ੍ਹਾਈ ਉੱਤੇ, ਓਹ ਰੋਂਦੇ ਰੋਂਦੇ ਚੜ੍ਹਦੇ ਹਨ, ਹੋਰੋਨਾਇਮ ਦੀ ਉਤਰਾਈ ਉੱਤੇ ਤਾਂ ਓਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁਖ ਨੂੰ ਸੁਣਿਆ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।

See the chapter Copy




ਯਿਰਮਿਯਾਹ 48:5

Follow us:

Advertisements


Advertisements