ਯਿਰਮਿਯਾਹ 48:8 - ਪਵਿੱਤਰ ਬਾਈਬਲ8 ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)8 ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮਦਾਨ ਦਾ ਸੱਤਿਆ ਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ। See the chapter |