Online Bible

- Advertisements -




ਯਿਰਮਿਯਾਹ 49:10 - ਪਵਿੱਤਰ ਬਾਈਬਲ

10 ਪਰ ਮੈਂ ਏਸਾਓ ਕੋਲੋਂ ਸਭ ਕੁਝ ਲੈ ਜਾਵਾਂਗਾ। ਮੈਂ ਉਸ ਦੇ ਛੁਪਣ ਦੀਆਂ ਸਾਰੀਆਂ ਥਾਵਾਂ ਲੱਭ ਲਵਾਂਗਾ। ਉਹ ਮੇਰੇ ਪਾਸੋਂ ਛੁਪ ਨਹੀਂ ਸੱਕੇਗਾ। ਉਸ ਦੇ ਬੱਚੇ, ਰਿਸ਼ਤੇਦਾਰ ਅਤੇ ਗੁਆਂਢੀ ਸਾਰੇ ਹੀ ਮਾਰੇ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁਕਾ ਸਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।

See the chapter Copy




ਯਿਰਮਿਯਾਹ 49:10

Follow us:

Advertisements


Advertisements