ਯਿਰਮਿਯਾਹ 49:12 - ਪਵਿੱਤਰ ਬਾਈਬਲ12 ਇਹੀ ਹੈ ਜੋ ਯਹੋਵਾਹ ਆਖਦਾ ਹੈ, “ਕੁਝ ਲੋਕ ਸਜ਼ਾ ਦੇ ਅਧਿਕਾਰੀ ਨਹੀਂ ਹੁੰਦੇ-ਪਰ ਉਹ ਦੁੱਖ ਭੋਗਦੇ ਨੇ। ਪਰ ਅਦੋਮ ਤੂੰ ਸਜ਼ਾ ਦਾ ਅਧਿਕਾਰੀ ਹੈਂ-ਇਸ ਲਈ ਤੈਨੂੰ ਸੱਚਮੁੱਚ ਸਜ਼ਾ ਮਿਲੇਗੀ। ਤੂੰ ਉਸ ਸਜ਼ਾ ਤੋਂ ਨਹੀਂ ਬਚ ਸੱਕੇਂਗਾ ਜਿਸਦਾ ਤੂੰ ਅਧਿਕਾਰੀ ਹੈਂ। ਤੈਨੂੰ ਸਜ਼ਾ ਮਿਲੇਗੀ।” See the chapterਪਵਿੱਤਰ ਬਾਈਬਲ O.V. Bible (BSI)12 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖ ਜਿਨ੍ਹਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਓਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈਂ ਜਿਹੜਾ ਸੱਚ ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ ਮੁੱਚ ਪੀਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ See the chapter |