Online Bible

- Advertisements -




ਯਿਰਮਿਯਾਹ 49:13 - ਪਵਿੱਤਰ ਬਾਈਬਲ

13 ਯਹੋਵਾਹ ਆਖਦਾ ਹੈ, “ਮੈਂ ਆਪਣੀ ਸ਼ਕਤੀ ਨਾਲ ਮੈਂ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਬਾਸਰਾਹ ਦਾ ਸ਼ਹਿਰ ਤਬਾਹ ਕਰ ਦਿੱਤਾ ਜਾਵੇਗਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਜਾਵੇਗਾ। ਲੋਕੀ ਹੋਰਨਾਂ ਸ਼ਹਿਰਾਂ ਨੂੰ ਬਦ-ਦੁਆ ਦੇਣ ਵੇਲੇ ਉਸਦੀ ਮਿਸਾਲ ਦੇ ਤੌਰ ਤੇ ਵਰਤੋਂ ਕਰਨਗੇ। ਲੋਕ ਉਸ ਸ਼ਹਿਰ ਦੀ ਬੇਇੱਜ਼ਤੀ ਕਰਨਗੇ। ਅਤੇ ਬਾਸਰਾਹ ਦੇ ਆਲੇ-ਦੁਆਲੇ ਦੇ ਸਾਰੇ ਕਸਬੇ ਹਮੇਸ਼ਾ ਲਈ ਬਰਬਾਦ ਹੋ ਜਾਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਰ ਤਾਹਨੇ ਅਰ ਖਰਾਬੀ ਅਰ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿਉਂ ਜੋ ਮੈਂ ਆਪਣੀ ਹੀ ਸਹੁੰ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।

See the chapter Copy




ਯਿਰਮਿਯਾਹ 49:13

Follow us:

Advertisements


Advertisements