ਯਿਰਮਿਯਾਹ 49:14 - ਪਵਿੱਤਰ ਬਾਈਬਲ14 ਮੈਂ ਇਹ ਸੰਦੇਸ਼ ਯਹੋਵਾਹ ਪਾਸੋਂ ਸੁਣਿਆ ਸੀ। ਅਤੇ ਉਸ ਨੇ ਇੱਕ ਸੰਦੇਸ਼ਵਾਹਕ ਨੂੰ ਕੌਮਾਂ ਵੱਲ ਇਹ ਸੰਦੇਸ਼ ਦੇਕੇ ਘਲਿਆ: “ਆੱਪਣੀਆਂ ਫ਼ੋਜਾਂ ਇਕੱਠੀਆਂ ਕਰ ਲਵੋ! ਜੰਗ ਲਈ ਤਿਆਰ ਹੋ ਜਾਵੋ! ਅਦੋਮ ਦੀ ਕੌਮ ਉੱਤੇ ਧਾਵਾ ਬੋਲ ਦਿਓ! See the chapterਪਵਿੱਤਰ ਬਾਈਬਲ O.V. Bible (BSI)14 ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਏਲਚੀ ਘੱਲਿਆ ਗਿਆ, - ਇੱਕਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਾਈ ਲਈ ਉੱਠੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਇੱਕ ਸੰਦੇਸ਼ਵਾਹਕ ਭੇਜਿਆ ਗਿਆ, ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਨ ਲਈ ਉੱਠ ਖੜ੍ਹੇ ਹੋਵੋ! See the chapter |