ਯਿਰਮਿਯਾਹ 49:17 - ਪਵਿੱਤਰ ਬਾਈਬਲ17 “ਅਦੋਮ ਤਬਾਹ ਹੋ ਜਾਵੇਗਾ। ਲੋਕਾਂ ਨੂੰ, ਉੱਜੜੇ ਸ਼ਹਿਰਾਂ ਨੂੰ ਦੇਖਕੇ ਧੱਕਾ ਲੱਗੇਗਾ। ਲੋਕ ਉੱਜੜੇ ਹੋਏ ਸ਼ਹਿਰ ਲਈ, ਹੈਰਾਨ ਹੋਕੇ ਸੀਟੀਆਂ ਮਾਰਨਗੇ। See the chapterਪਵਿੱਤਰ ਬਾਈਬਲ O.V. Bible (BSI)17 ਆਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੇ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਹ ਦੀਆਂ ਬਵਾਂ ਦੇ ਕਾਰਨ ਸੁਸਕਾਰੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਨੱਕ ਚੜ੍ਹਾਵੇਗਾ See the chapter |