Online Bible

- Advertisements -




ਯਿਰਮਿਯਾਹ 49:18 - ਪਵਿੱਤਰ ਬਾਈਬਲ

18 ਅਦੋਮ, ਸਦੂਮ ਅਤੇ ਅਮੂਰਾਹ ਵਾਂਗ ਅਤੇ ਉਨ੍ਹਾਂ ਦੇ ਆਲੇ-ਦੁਆਲੇ ਕਸਬਿਆਂ ਵਾਂਗ ਤਬਾਹ ਹੋ ਜਾਵੇਗਾ। ਓੱਥੇ ਕੋਈ ਵੀ ਬੰਦਾ ਨਹੀਂ ਰਹਿੰਦਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਉਹ ਦੇ ਵਿੱਚ ਕੋਈ ਮਨੁੱਖ ਵੱਸੇਗਾ, ਨਾ ਆਦਮ ਵੰਸ ਉਹ ਦੇ ਵਿੱਚ ਟਿਕੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਿਵੇਂ ਸਦੂਮ ਅਤੇ ਅਮੂਰਾਹ ਅਤੇ ਉਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ

See the chapter Copy




ਯਿਰਮਿਯਾਹ 49:18

Follow us:

Advertisements


Advertisements