ਯਿਰਮਿਯਾਹ 49:20 - ਪਵਿੱਤਰ ਬਾਈਬਲ20 ਉਸ ਬਾਰੇ ਸੁਣੋ, ਜਿਸਦੀ ਵਿਉਂਤ ਯਹੋਵਾਹ ਨੇ ਅਦੋਮ ਦੇ ਲੋਕਾਂ ਨਾਲ ਕਰਨ ਲਈ ਬਣਾਈ ਹੈ। ਸੁਣੋ ਕਿ ਯਹੋਵਾਹ ਨੇ ਤੇਮਾਨ ਦੇ ਲੋਕਾਂ ਨਾਲ ਕਰਨ ਵਾਸਤੇ ਕੀ ਨਿਆਂ ਕੀਤਾ ਹੈ। ਦੁਸ਼ਮਣ ਅਦੋਮ ਦੇ ਇੱਜੜ (ਲੋਕਾਂ) ਦੇ ਛੋਟੇ ਬੱਚਿਆਂ ਨੂੰ ਘਸੀਟੇਗਾ, ਅਦੋਮ ਦੀਆਂ ਚਰਾਂਦਾਂ ਉਨ੍ਹਾਂ ਦੇ ਕੀਤੇ ਕਾਰਿਆਂ ਕਾਰਣ ਸੱਖਣੀਆਂ ਹੋਣਗੀਆਂ। See the chapterਪਵਿੱਤਰ ਬਾਈਬਲ O.V. Bible (BSI)20 ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ See the chapter |