ਯਿਰਮਿਯਾਹ 49:21 - ਪਵਿੱਤਰ ਬਾਈਬਲ21 ਅਦਮੋ ਦੇ ਡਿੱਗਣ ਦੀ ਅਵਾਜ਼ ਉੱਤੇ ਧਰਤੀ ਕੰਬ ਜਾਵੇਗੀ। ਲਾਲ ਸਾਗਰ ਤੀਕ ਉਨ੍ਹਾਂ ਦੀਆਂ ਚੀਕਾਂ ਸੁਣੀਆਂ ਜਾਣਗੀਆਂ। See the chapterਪਵਿੱਤਰ ਬਾਈਬਲ O.V. Bible (BSI)21 ਓਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਓਹਨਾਂ ਦੀ ਦੁਹਾਈ ਦੀ ਅਵਾਜ਼ ਨਾਲ ਸਮੁੰਦਰ ਤੀਕ ਸੁਣਾਈ ਦੇਵੇਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਲਾਲ ਸਮੁੰਦਰ ਤੱਕ ਸੁਣਾਈ ਦੇਵੇਗੀ! See the chapter |