Online Bible

- Advertisements -




ਯਿਰਮਿਯਾਹ 49:22 - ਪਵਿੱਤਰ ਬਾਈਬਲ

22 ਯਹੋਵਾਹ ਇੱਕ ਬਾਜ਼ ਵਾਂਗ ਹੋਵੇਗਾ, ਜੋ ਉਸ ਜਾਨਵਰ ਉੱਤੇ ਉਡਦਾ ਹੈ, ਜਿਸ ਉੱਤੇ ਉਹ ਹਮਲਾ ਕਰਦਾ ਹੈ। ਯਹੋਵਾਹ, ਬਾਸਰਾਹ ਉੱਤੇ ਆਪਣੇ ਖੰਭ ਫ਼ੈਲਾਏ ਹੋਏ, ਬਾਜ਼ ਵਾਂਗ ਹੋਵੇਗਾ। ਉਸ ਸਮੇਂ, ਅਦੋਮ ਦੇ ਬਹੁਤ ਹੀ ਫ਼ੌਜੀ ਭੈਭੀਤ ਹੋ ਜਾਣਗੇ। ਉਹ ਡਰ ਨਾਲ ਬੱਚਾ ਜਣਨ ਵਾਲੀ ਔਰਤ ਵਾਂਗਰਾਂ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਵੇਖੋ, ਉਹ ਉਕਾਬ ਵਾਂਙੁ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਲਾਰੇਗਾ ਅਤੇ ਆਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਤੀਵੀਂ ਦੇ ਦਿਲ ਵਾਂਙੁ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।

See the chapter Copy




ਯਿਰਮਿਯਾਹ 49:22

Follow us:

Advertisements


Advertisements