Online Bible

- Advertisements -




ਯਿਰਮਿਯਾਹ 49:23 - ਪਵਿੱਤਰ ਬਾਈਬਲ

23 ਇਹ ਸੰਦੇਸ਼ ਦਂਮਿਸ਼ਕ ਦੇ ਸ਼ਹਿਰ ਬਾਰੇ ਹੈ: “ਹਮਾਬ ਅਤੇ ਅਰਪਾਦ ਦੇ ਕਸਬੇ ਸ਼ਰਮਸਾਰ ਨੇ। ਉਹ ਇਸ ਲਈ ਭੈਭੀਤ ਨੇ ਕਿ ਉਨ੍ਹਾਂ ਬੁਰੀ ਖਬਰ ਸੁਣੀ ਹੈ। ਉਹ ਨਿਰ-ਉਤਸਾਹੇ ਨੇ ਅਤੇ ਸਮੁੰਦਰ ਦੀ ਤਰ੍ਹਾਂ ਡਰ ਨਾਲ ਹਿਲਦੇ ਨੇ ਜਿਹੜਾ ਅਰਾਮ ਨਹੀਂ ਕਰ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਦੰਮਿਸਕ ਦੇ ਵਿਖੇ, ਹਮਾਥ ਅਰ ਅਰਪਾਦ ਘਾਬਰ ਗਏ, ਕਿਉਂ ਜੋ ਓਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਓਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਅਰਮਾਨ ਨਹੀਂ ਕਰ ਸੱਕਦਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਦੰਮਿਸ਼ਕ ਦੇ ਵਿਖੇ, ਹਮਾਥ ਅਤੇ ਅਰਪਾਦ ਘਬਰਾ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ।

See the chapter Copy




ਯਿਰਮਿਯਾਹ 49:23

Follow us:

Advertisements


Advertisements