ਯਿਰਮਿਯਾਹ 49:24 - ਪਵਿੱਤਰ ਬਾਈਬਲ24 ਦਂਮਿਸ਼ਕ ਦਾ ਸ਼ਹਿਰ ਕਮਜ਼ੋਰ ਹੋ ਗਿਆ ਹੈ। ਲੋਕ ਉੱਥੋਂ ਭੱਜ ਜਾਣਾ ਲੋਚਦੇ ਨੇ। ਲੋਕ ਆਤੰਕਿਤ ਹੋਣ ਲਈ ਤਿਆਰ ਨੇ। ਲੋਕ ਬੱਚਾ ਜਣਨ ਵਾਲੀ ਔਰਤ ਵਾਂਗ ਦੁੱਖ ਅਤੇ ਦਰਦ ਮਹਿਸੂਸ ਕਰਦੇ ਨੇ। See the chapterਪਵਿੱਤਰ ਬਾਈਬਲ O.V. Bible (BSI)24 ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਤੀਵੀਂ ਵਾਂਙੁ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਦੰਮਿਸ਼ਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ। See the chapter |