ਯਿਰਮਿਯਾਹ 49:25 - ਪਵਿੱਤਰ ਬਾਈਬਲ25 “ਦਂਮਿਸ਼ਕ ਇੱਕ ਪ੍ਰਸੰਨ ਸ਼ਹਿਰ ਹੈ। ਲੋਕ ਹਾਲੇ ਉਸ ‘ਰਂਗੀਨ ਸ਼ਹਿਰ’ ਨੂੰ ਛੱਡ ਕੇ ਨਹੀਂ ਗਏ। See the chapterਪਵਿੱਤਰ ਬਾਈਬਲ O.V. Bible (BSI)25 ਉਸਤਤ ਜੋਗ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਉਸਤਤ ਜੋਗ ਮੇਰਾ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ! See the chapter |