ਯਿਰਮਿਯਾਹ 49:26 - ਪਵਿੱਤਰ ਬਾਈਬਲ26 ਇਸ ਲਈ ਉਸ ਸ਼ਹਿਰ ਦੇ ਗੱਭਰੂ ਆਮ ਚੌਕਾਂ ਅੰਦਰ ਮਰਨਗੇ। ਉਸ ਸਮੇਂ, ਉਸ ਦੇ ਸਾਰੇ ਸਿਪਾਹੀ ਮਾਰੇ ਜਾਣਗੇ।” ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)26 ਏਸ ਲਈ ਉਹ ਦੇ ਗਭਰੂ ਉਹ ਦਿਆਂ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਜੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਇਸ ਲਈ ਉਹ ਦੇ ਗੱਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਯੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। See the chapter |