ਯਿਰਮਿਯਾਹ 49:27 - ਪਵਿੱਤਰ ਬਾਈਬਲ27 “ਮੈਂ ਦਂਮਿਸ਼ਕ ਦੀਆਂ ਕੰਧਾਂ ਨੂੰ ਅੱਗ ਦਿਖਾ ਦੇਵਾਂਗਾ। ਉਹ ਅੱਗ ਬਨ-ਹਦਦ ਦੇ ਮਜ਼ਬੂਤ ਕਿਲ੍ਹਿਆਂ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।” See the chapterਪਵਿੱਤਰ ਬਾਈਬਲ O.V. Bible (BSI)27 ਮੈਂ ਦੰਮਿਸਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮੈਂ ਦੰਮਿਸ਼ਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ। See the chapter |