ਯਿਰਮਿਯਾਹ 49:28 - ਪਵਿੱਤਰ ਬਾਈਬਲ28 ਇਹ ਸੰਦੇਸ਼ ਕੇਦਾਰ ਦੇ ਕਬੀਲੇ ਅਤੇ ਹਾਸੋਰ ਦੇ ਹਾਕਮਾਂ ਬਾਰੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਉਨ੍ਹਾਂ ਨੂੰ ਹਰਾਇਆ ਸੀ। ਯਹੋਵਾਹ ਆਖਦਾ ਹੈ: “ਜਾਓ ਅਤੇ ਕੇਦਾਰ ਦੇ ਪਰਿਵਾਰ-ਸਮੂਹ ਉੱਤੇ ਹਮਲਾ ਕਰੋ। ਪੂਰਬ ਦੇ ਲੋਕਾਂ ਨੂੰ ਤਬਾਹ ਕਰ ਦਿਓ। See the chapterਪਵਿੱਤਰ ਬਾਈਬਲ O.V. Bible (BSI)28 ਕੇਦਾਰ ਦੇ ਵਿਖੇ ਅਤੇ ਹਾਸੋਰ ਦਿਆਂ ਰਾਜਿਆਂ ਦੇ ਵਿਖੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ! See the chapter |