Online Bible

- Advertisements -




ਯਿਰਮਿਯਾਹ 49:29 - ਪਵਿੱਤਰ ਬਾਈਬਲ

29 ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ। ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ। ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ। ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ: ‘ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।’

See the chapter Copy

ਪਵਿੱਤਰ ਬਾਈਬਲ O.V. Bible (BSI)

29 ਓਹਨਾਂ ਦੇ ਤੰਬੂ ਅਤੇ ਓਹਨਾਂ ਦੇ ਇੱਜੜ ਲਏ ਜਾਣਗੇ, ਓਹਨਾਂ ਦੇ ਪੜਦੇ, ਓਹਨਾਂ ਦੇ ਸਾਰੇ ਭਾਂਡੇ, ਓਹਨਾਂ ਦੇ ਊਠ ਓਹ ਆਪਣੇ ਲਈ ਲੈ ਜਾਣਗੇ, ਓਹ ਓਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ ਦੁਆਲੇ ਭੈ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!

See the chapter Copy




ਯਿਰਮਿਯਾਹ 49:29

Follow us:

Advertisements


Advertisements